ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ ॥ ਰੰਗ ਪਰੰਗ ਅਨੇਕ ਨ ਜਾਪਨ੍ਹ੍ਹਿ ਕਰਤਬਾ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 19 February 2010
Performers:
ਰਾਗੀ ਦਵਿੰਦਰ ਸਿੰਘ, ਰਾਗੀ ਵੀਰ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ ॥ ਰੰਗ ਪਰੰਗ ਅਨੇਕ ਨ ਜਾਪਨ੍ਹ੍ਹਿ ਕਰਤਬਾ ॥
ਜੀਆ ਅੰਦਰਿ ਜੀਉ ਸਭੁ ਕਿਛੁ ਜਾਣਲਾ ॥ ਸਭੁ ਕਿਛੁ ਤੇਰੈ ਵਸਿ ਤੇਰਾ ਘਰੁ ਭਲਾ ॥
ਤੇਰੈ ਘਰਿ ਆਨੰਦੁ ਵਧਾਈ ਤੁਧੁ ਘਰਿ ॥ ਮਾਣੁ ਮਹਤਾ ਤੇਜੁ ਆਪਣਾ ਆਪਿ ਜਰਿ ॥
ਸਰਬ ਕਲਾ ਭਰਪੂਰੁ ਦਿਸੈ ਜਤ ਕਤਾ ॥ ਨਾਨਕ ਦਾਸਨਿ ਦਾਸੁ ਤੁਧੁ ਆਗੈ ਬਿਨਵਤਾ ॥੧੮॥"
(ਪਉੜੀ)(ਰਾਮਕਲੀ ਕੀ ਵਾਰ ਮਹਲਾ ੫ )