ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 1 June 2011
Performers:
ਰਾਗੀ ਵੀਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥ ਹਕਾ ਕਬੀਰ ਕਰੀਮ ਤੂ ਬੇਐਬ ਪਰਵਦਗਾਰ ॥੧॥ ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥ ਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ ॥੧॥ ਰਹਾਉ ॥ ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤੰਗੀਰ ॥ ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ ॥੨॥ ਸਬ ਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ ॥ ਗਾਹੇ ਨ ਨੇਕੀ ਕਾਰ ਕਰਦਮ ਮਮ ੲਂੀ ਚਿਨੀ ਅਹਵਾਲ ॥੩॥ ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥ ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾ ਖਾਕ ॥੪॥੧॥" ( ਰਾਗੁ ਤਿਲੰਗ ਮਹਲਾ ੧ ਘਰੁ ੧ )