ਮਘ੍ਰ ਸਮੈ ਸਭ ਸਯਾਮ ਕੈ ਸੰਗ ਹੁਇ ਖੇਲਤ ਥੀ ਮਨ ਆਨੰਦ ਪਾਈ
Audio type:
ਸ਼ਬਦ ਕੀਰਤਨ
Audio date:
Saturday, 29 November 2014
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਮਘ੍ਰ ਸਮੈ ਸਭ ਸਯਾਮ ਕੈ ਸੰਗ ਹੁਇ ਖੇਲਤ ਥੀ ਮਨ ਆਨੰਦ ਪਾਈ ॥
ਸੀਤ ਲਗੈ ਤਬ ਦੂਰ ਕਰੈ ਹਮ ਸਯਾਮ ਕੇ ਅੰਗ ਸੋ ਅੰਗ ਮਿਲਾਈ ॥
ਫੂਲ ਚੰਬੇਲੀ ਕੇ ਫੂਲ ਰਹੇ ਜਿਹ ਨੀਰ ਘਟਯੋ ਜਮੁਨਾ ਜੀਅ ਆਈ ॥
ਤਉਨ ਸਮੈ ਸੁਖਦਾਇਕ ਥੀ ਰਿਤ ਅਉਸਰ ਯਾਹਿ ਭਈ ਦੁਖਦਾਈ ॥੮੭੬॥"
(ਸਵੈਯਾ ॥)(ਚੌਬੀਸ ਅਉਤਾਰ)(ਸ੍ਰੀ ਦਸਮ ਗ੍ਰੰਥ ਸਾਹਿਬ)