ਭੂਮ ਅਕਾਸ਼ ਅਵਾਸ ਸੁ ਬਾਸੁ ਉਦਾਸ ਬਢੀ ਅਤਿ ਸੀਤਲਤਾਈ
Audio type:
ਸ਼ਬਦ ਕੀਰਤਨ
Audio date:
Thursday, 16 December 2010
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਭੂਮ ਅਕਾਸ਼ ਅਵਾਸ ਸੁ ਬਾਸੁ ਉਦਾਸ ਬਢੀ ਅਤਿ ਸੀਤਲਤਾਈ ॥
ਕੂਲ ਦੁਕੂਲ ਤੇ ਸੂਲ ਊਠੈ ਸਭ ਤੇਲ ਤਮੋਲ ਲਗੈ ਦੁਖਦਾਈ ॥
ਪੋਖ ਸੰਤੋਖ ਨ ਹੋਤ ਕਛੂ ਤਨ ਸੋਖਤ ਜਿਉ ਕੁਮਦੀ ਮੁਰਝਾਈ ॥
ਲੋਭ ਰਹਯੋ ਉਨ ਪ੍ਰੇਮ ਗਹਯੋ ਟਸਕਯੋ ਨ ਹੀਯੋ ਕਸਕਯੋ ਨ ਕਸਾਈ ॥੯੨੩॥"
(ਸਵੈਯਾ ॥)(ਕ੍ਰਿਸ਼ਨਾਵਤਾਰ)(ਸ੍ਰੀ ਦਸਮ ਗ੍ਰੰਥ ਸਾਹਿਬ) 830