ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 14 October 2015
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ ॥
ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਅੜਾ ॥
ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤ ਪ੍ਰਿਅ ਗੂੜਾ ॥
ਨਾਲਿ ਹੋਵੰਦਾ ਲਹਿ ਨ ਸਕੰਦਾ ਸੁਆਉ ਨ ਜਾਣੈ ਮੂੜਾ ॥
ਮਾਇਆ ਮਦਿ ਮਾਤਾ ਹੋਛੀ ਬਾਤਾ ਮਿਲਣੁ ਨ ਜਾਈ ਭਰਮ ਧੜਾ ॥
ਕਹੁ ਨਾਨਕ ਗੁਰ ਬਿਨੁ ਨਾਹੀ ਸੂਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥੧॥"
(ਰਾਮਕਲੀ ਮਹਲਾ ੫ ਛੰਤ ) (924-6))