ਲਾਭੁ ਲੈਹੁ ਹਰਿ ਰਿਦੈ ਅਰਾਧਹੁ
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 15 October 2015
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
ਆਇਓ ਸੁਨਨ ਪੜਨ ਕਉ ਬਾਣੀ ॥
ਨਾਮੁ ਵਿਸਾਰਿ ਲਗਹਿ ਅਨ ਲਾਲਚਿ ਬਿਰਥਾ ਜਨਮੁ ਪਰਾਣੀ ॥੧॥ ਰਹਾਉ ॥
ਸਮਝੁ ਅਚੇਤ ਚੇਤਿ ਮਨ ਮੇਰੇ ਕਥੀ ਸੰਤਨ ਅਕਥ ਕਹਾਣੀ ॥
ਲਾਭੁ ਲੈਹੁ ਹਰਿ ਰਿਦੈ ਅਰਾਧਹੁ ਛੁਟਕੈ ਆਵਣ ਜਾਣੀ ॥੧॥
ਉਦਮੁ ਸਕਤਿ ਸਿਆਣਪ ਤੁਮ੍ਰੀ ਦੇਹਿ ਤ ਨਾਮੁ ਵਖਾਣੀ ॥
ਸੇਈ ਭਗਤ ਭਗਤਿ ਸੇ ਲਾਗੇ ਨਾਨਕ ਜੋ ਪ੍ਰਭ ਭਾਣੀ ॥੨॥੫੬॥੭੯॥
(ਸਾਰਗ ਮਹਲਾ ੫ ॥)