ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 20 December 2015
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਵੀਰ ਸਿੰਘ ਜੀ
Details:
ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥
ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥
ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥
ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥
ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥
ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥"