ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 27 December 2015
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥
ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥
ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥
ਵਰੁ ਪਾਇਆ ਪ੍ਰਭੁ ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥੪॥੪॥੨॥੫॥੧੧॥"
(ਗਉੜੀ ਮਹਲਾ ੫)