ਅੰਤਰੁ ਮਲਿ ਨਿਰਮਲੁ ਨਹੀ ਕੀਨਾ
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 3 March 2016
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥
ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨ੍ਹ੍ਹਾ ਕਾਹੇ ਭਇਆ ਸੰਨਿਆਸੀ ॥੧॥
ਭਰਮੇ ਭੂਲੀ ਰੇ ਜੈ ਚੰਦਾ ॥
ਨਹੀ ਨਹੀ ਚੀਨ੍ਹ੍ਹਿਆ ਪਰਮਾਨੰਦਾ ॥੧॥ ਰਹਾਉ ॥
ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥
ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥
ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥
ਲਖ ਚਉਰਾਸੀਹ ਜਿਨ੍ਹ੍ਹਿ ਉਪਾਈ ਸੋ ਸਿਮਰਹੁ ਨਿਰਬਾਣੀ ॥੩॥
ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥
ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥"