ਮਨ ਮੂਰਖ ਕਾਹੇ ਬਿਲਲਾਈਐ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 2 March 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਮਨ ਮੂਰਖ ਕਾਹੇ ਬਿਲਲਾਈਐ ॥
ਪੁਰਬ ਲਿਖੇ ਕਾ ਲਿਖਿਆ ਪਾਈਐ ॥
ਦੂਖ ਸੂਖ ਪ੍ਰਭ ਦੇਵਨਹਾਰੁ ॥
ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥
ਜੋ ਕਛੁ ਕਰੈ ਸੋਈ ਸੁਖੁ ਮਾਨੁ ॥
ਭੂਲਾ ਕਾਹੇ ਫਿਰਹਿ ਅਜਾਨ ॥
ਕਉਨ ਬਸਤੁ ਆਈ ਤੇਰੈ ਸੰਗ ॥
ਲਪਟਿ ਰਹਿਓ ਰਸਿ ਲੋਭੀ ਪਤੰਗ ॥
ਰਾਮ ਨਾਮ ਜਪਿ ਹਿਰਦੇ ਮਾਹਿ ॥
ਨਾਨਕ ਪਤਿ ਸੇਤੀ ਘਰਿ ਜਾਹਿ ॥੪॥"