ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 14 May 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਗੁਰਪ੍ਰੀਤ ਸਿੰਘ ਜੀ, ਰਾਗੀ ਰਤਨ ਸਿੰਘ ਜੀ
Details:
"ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ ॥
ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥
ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ॥
ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥
ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ॥
ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥੭॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ ) 1108