ਨਾਮੇ ਹਰਿ ਕਾ ਦਰਸਨੁ ਭਇਆ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 20 May 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਦੂਧੁ ਕਟੋਰੈ ਗਡਵੈ ਪਾਨੀ ॥ ਕਪਲ ਗਾਇ ਨਾਮੈ ਦੁਹਿ ਆਨੀ ॥੧॥
ਦੂਧੁ ਪੀਉ ਗੋਬਿੰਦੇ ਰਾਇ ॥ ਦੂਧੁ ਪੀਉ ਮੇਰੋ ਮਨੁ ਪਤੀਆਇ ॥
ਨਾਹੀ ਤ ਘਰ ਕੋ ਬਾਪੁ ਰਿਸਾਇ ॥੧॥ ਰਹਾਉ ॥
ਸਇਨ ਕਟੋਰੀ ਅੰਮ੍ਰਿਤ ਭਰੀ ॥ ਲੈ ਨਾਮੈ ਹਰਿ ਆਗੈ ਧਰੀ ॥੨॥
ਏਕੁ ਭਗਤੁ ਮੇਰੇ ਹਿਰਦੇ ਬਸੈ ॥ ਨਾਮੇ ਦੇਖਿ ਨਰਾਇਨੁ ਹਸੈ ॥੩॥
ਦੂਧੁ ਪੀਆਇ ਭਗਤੁ ਘਰਿ ਗਇਆ ॥ ਨਾਮੇ ਹਰਿ ਕਾ ਦਰਸਨੁ ਭਇਆ ॥੪॥੩॥"
(ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ ੧ ) 1163-1164