ਤਾਹਿ ਕਹਾ ਪਰਵਾਹ ਕਾਹੂ ਕੀ ਜਾ ਕੈ ਬਸੀਸਿ ਧਰਿਓ ਗੁਰਿ ਹਥੁ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 15 June 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਤਾਰ੍ਯ੍ਯਉ ਸੰਸਾਰੁ ਮਾਯਾ ਮਦ ਮੋਹਿਤ ਅੰਮ੍ਰਿਤ ਨਾਮੁ ਦੀਅਉ ਸਮਰਥੁ ॥
ਫੁਨਿ ਕੀਰਤਿਵੰਤ ਸਦਾ ਸੁਖ ਸੰਪਤਿ ਰਿਧਿ ਅਰੁ ਸਿਧਿ ਨ ਛੋਡਇ ਸਥੁ ॥
ਦਾਨਿ ਬਡੌ ਅਤਿਵੰਤੁ ਮਹਾਬਲਿ ਸੇਵਕਿ ਦਾਸਿ ਕਹਿਓ ਇਹੁ ਤਥੁ ॥
ਤਾਹਿ ਕਹਾ ਪਰਵਾਹ ਕਾਹੂ ਕੀ ਜਾ ਕੈ ਬਸੀਸਿ ਧਰਿਓ ਗੁਰਿ ਹਥੁ ॥੭॥੪੯॥"