ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 16 June 2016
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ ॥
ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪਂੀ ਮਾਲਂੀ ਰੰਗਿ ॥
ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤਂੀ ਕੀਤੈ ਪੁੰਨਿ ॥
ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥
ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥
ਨਾਨਕ ਭੀਜੈ ਸਾਚੈ ਨਾਇ ॥੨॥"
(ਮਹਲਾ ੧ ॥)