ਜਿਨੀ ਐਸਾ ਹਰਿ ਨਾਮੁ ਨ ਚੇਤਿਓ ਸੇ ਕਾਹੇ ਜਗਿ ਆਏ ਰਾਮ ਰਾਜੇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 17 June 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਜਿਨੀ ਐਸਾ ਹਰਿ ਨਾਮੁ ਨ ਚੇਤਿਓ ਸੇ ਕਾਹੇ ਜਗਿ ਆਏ ਰਾਮ ਰਾਜੇ ॥
ਇਹੁ ਮਾਣਸ ਜਨਮੁ ਦੁਲੰਭੁ ਹੈ ਨਾਮ ਬਿਨਾ ਬਿਰਥਾ ਸਭੁ ਜਾਏ ॥
ਹੁਣਿ ਵਤੈ ਹਰਿ ਨਾਮੁ ਨ ਬੀਜਿਓ ਅਗੈ ਭੁਖਾ ਕਿਆ ਖਾਏ ॥
ਮਨਮੁਖਾ ਨੋ ਫਿਰਿ ਜਨਮੁ ਹੈ ਨਾਨਕ ਹਰਿ ਭਾਏ ॥੨॥"