ਹਰਿ ਦਰਸਨੁ ਦੇਹੁ ਹਰਿ ਆਸ ਤੁਮਾਰੀ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 6 September 2016
Performance lead by:
ਰਾਗੀ ਗੁਰਪ੍ਰੀਤ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ
Details:
"ਭੀਖਕ ਪ੍ਰੀਤਿ ਭੀਖ ਪ੍ਰਭ ਪਾਇ ॥
ਭੂਖੇ ਪ੍ਰੀਤਿ ਹੋਵੈ ਅੰਨੁ ਖਾਇ ॥
ਗੁਰਸਿਖ ਪ੍ਰੀਤਿ ਗੁਰ ਮਿਲਿ ਆਘਾਇ ॥੧॥
ਹਰਿ ਦਰਸਨੁ ਦੇਹੁ ਹਰਿ ਆਸ ਤੁਮਾਰੀ ॥
ਕਰਿ ਕਿਰਪਾ ਲੋਚ ਪੂਰਿ ਹਮਾਰੀ ॥੧॥ ਰਹਾਉ ॥
ਚਕਵੀ ਪ੍ਰੀਤਿ ਸੂਰਜੁ ਮੁਖਿ ਲਾਗੈ ॥
ਮਿਲੈ ਪਿਆਰੇ ਸਭ ਦੁਖ ਤਿਆਗੈ ॥
ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਗੈ ॥੨॥
ਬਛਰੇ ਪ੍ਰੀਤਿ ਖੀਰੁ ਮੁਖਿ ਖਾਇ ॥
ਹਿਰਦੈ ਬਿਗਸੈ ਦੇਖੈ ਮਾਇ ॥
ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਇ ॥੩॥
ਹੋਰੁ ਸਭ ਪ੍ਰੀਤਿ ਮਾਇਆ ਮੋਹੁ ਕਾਚਾ ॥
ਬਿਨਸਿ ਜਾਇ ਕੂਰਾ ਕਚੁ ਪਾਚਾ ॥
ਜਨ ਨਾਨਕ ਪ੍ਰੀਤਿ ਤ੍ਰਿਪਤਿ ਗੁਰੁ ਸਾਚਾ ॥੪॥੪॥੪੨॥"