ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 13 September 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥
ਹਰਿ ਦਰਗਹ ਭਾਵਹਿ ਫਿਰਿ ਜਨਮਿ ਨ ਆਵਹਿ ਹਰਿ ਹਰਿ ਹਰਿ ਜੋਤਿ ਸਮਾਈ ॥੧॥
ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥
ਹਰਿ ਜਸੁ ਊਚ ਸਭਨਾ ਤੇ ਊਪਰਿ ਹਰਿ ਹਰਿ ਹਰਿ ਸੇਵਿ ਛਡਾਈ ॥ ਰਹਾਉ ॥
ਹਰਿ ਕ੍ਰਿਪਾ ਨਿਧਿ ਕੀਨੀ ਗੁਰਿ ਭਗਤਿ ਹਰਿ ਦੀਨੀ ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥
ਬਹੁ ਚਿੰਤ ਵਿਸਾਰੀ ਹਰਿ ਨਾਮੁ ਉਰਿ ਧਾਰੀ ਨਾਨਕ ਹਰਿ ਭਏ ਹੈ ਸਖਾਈ ॥੨॥੨॥੮॥"
(ਧਨਾਸਰੀ ਮਹਲਾ ੪ ॥)