ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 23 September 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਗੁਰਪ੍ਰੀਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ
Details:
"ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥
ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥
ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥
ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥
ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥"
(ਛੰਤ ॥)(ਆਸਾ ਮਹਲਾ ੫ ॥)