ਪਾਵਤੁ ਰਲੀਆ ਜੋਬਨਿ ਬਲੀਆ ॥ ਨਾਮ ਬਿਨਾ ਮਾਟੀ ਸੰਗਿ ਰਲੀਆ ॥੧॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 24 September 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਪਾਵਤੁ ਰਲੀਆ ਜੋਬਨਿ ਬਲੀਆ ॥ ਨਾਮ ਬਿਨਾ ਮਾਟੀ ਸੰਗਿ ਰਲੀਆ ॥੧॥
ਕਾਨ ਕੁੰਡਲੀਆ ਬਸਤ੍ਰ ਓਢਲੀਆ ॥ ਸੇਜ ਸੁਖਲੀਆ ਮਨਿ ਗਰਬਲੀਆ ॥੧॥ ਰਹਾਉ ॥
ਤਲੈ ਕੁੰਚਰੀਆ ਸਿਰਿ ਕਨਿਕ ਛਤਰੀਆ ॥ ਹਰਿ ਭਗਤਿ ਬਿਨਾ ਲੇ ਧਰਨਿ ਗਡਲੀਆ ॥੨॥
ਰੂਪ ਸੁੰਦਰੀਆ ਅਨਿਕ ਇਸਤਰੀਆ ॥ ਹਰਿ ਰਸ ਬਿਨੁ ਸਭਿ ਸੁਆਦ ਫਿਕਰੀਆ ॥੩॥
ਮਾਇਆ ਛਲੀਆ ਬਿਕਾਰ ਬਿਖਲੀਆ ॥ ਸਰਣਿ ਨਾਨਕ ਪ੍ਰਭ ਪੁਰਖ ਦਇਅਲੀਆ ॥੪॥੪॥੫੫॥"
(ਆਸਾ ਮਹਲਾ ੫ ॥)