ਪ੍ਰਭ ਦੇਖਦਿਆ ਦੁਖ ਭੁਖ ਗਈ ਢਾਢੀ ਕਉ ਮੰਗਣੁ ਚਿਤਿ ਨ ਆਵੈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 14 October 2016
Performance lead by:
ਰਾਗੀ ਸੁਖਦੇਵ ਸਿੰਘ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਹਉ ਢਾਢੀ ਦਰਿ ਗੁਣ ਗਾਵਦਾ ਜੇ ਹਰਿ ਪ੍ਰਭ ਭਾਵੈ ॥
ਪ੍ਰਭੁ ਮੇਰਾ ਥਿਰ ਥਾਵਰੀ ਹੋਰ ਆਵੈ ਜਾਵੈ ॥
ਸੋ ਮੰਗਾ ਦਾਨੁ ਗਸਾਈਆ ਜਿਤੁ ਭੁਖ ਲਹਿ ਜਾਵੈ ॥
ਪ੍ਰਭ ਜੀਉ ਦੇਵਹੁ ਦਰਸਨੁ ਆਪਣਾ ਜਿਤੁ ਢਾਢੀ ਤ੍ਰਿਪਤਾਵੈ ॥
ਅਰਦਾਸਿ ਸੁਣੀ ਦਾਤਾਰਿ ਪ੍ਰਭਿ ਢਾਢੀ ਕਉ ਮਹਲਿ ਬੁਲਾਵੈ ॥
ਪ੍ਰਭ ਦੇਖਦਿਆ ਦੁਖ ਭੁਖ ਗਈ ਢਾਢੀ ਕਉ ਮੰਗਣੁ ਚਿਤਿ ਨ ਆਵੈ ॥
ਸਭੇ ਇਛਾ ਪੂਰੀਆ ਲਗਿ ਪ੍ਰਭ ਕੈ ਪਾਵੈ ॥
ਹਉ ਨਿਰਗੁਣੁ ਢਾਢੀ ਬਖਸਿਓਨੁ ਪ੍ਰਭਿ ਪੁਰਖਿ ਵੇਦਾਵੈ ॥੯॥"
(ਮਾਰੂ ਵਾਰ ਮਹਲਾ ੫ ਡਖਣੇ ਮ ੫)