ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥
Audio date:
Sunday, 16 October 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥
ਦੀਪਕੁ ਸਹਜਿ ਬਲੈ ਤਤਿ ਜਲਾਇਆ ॥
ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥
ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥
ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥
ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ )1109