ਮਨਮੁਖ ਨਾਮੁ ਨ ਚੇਤਨੀ ਬਿਨੁ ਨਾਵੈ ਦੁਖ ਰੋਇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 3 November 2016
Performance lead by:
ਰਾਗੀ ਵੀਰ ਸਿੰਘ ਜੀ
Details:
"ਮਨਮੁਖ ਨਾਮੁ ਨ ਚੇਤਨੀ ਬਿਨੁ ਨਾਵੈ ਦੁਖ ਰੋਇ ॥
ਆਤਮਾ ਰਾਮੁ ਨ ਪੂਜਨੀ ਦੂਜੈ ਕਿਉ ਸੁਖੁ ਹੋਇ ॥
ਹਉਮੈ ਅੰਤਰਿ ਮੈਲੁ ਹੈ ਸਬਦਿ ਨ ਕਾਢਹਿ ਧੋਇ ॥
ਨਾਨਕ ਬਿਨੁ ਨਾਵੈ ਮੈਲਿਆ ਮੁਏ ਜਨਮੁ ਪਦਾਰਥੁ ਖੋਇ ॥੨੦॥"
( ਸਲੋਕ ਮਹਲਾ ੩ )1414-15