ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 16 November 2016
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਆਦਿ ਗੁਰਏ ਨਮਹ ॥ ਜੁਗਾਦਿ ਗੁਰਏ ਨਮਹ ॥ ਸਤਿਗੁਰਏ ਨਮਹ ॥ ਸ੍ਰੀ ਗੁਰਦੇਵਏ ਨਮਹ ॥੧॥
ਅਸਟਪਦੀ ॥ ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥ ਕਲਿ ਕਲੇਸ ਤਨ ਮਾਹਿ ਮਿਟਾਵਉ ॥
ਸਿਮਰਉ ਜਾਸੁ ਬਿਸੁੰਭਰ ਏਕੈ ॥ ਨਾਮੁ ਜਪਤ ਅਗਨਤ ਅਨੇਕੈ ॥ ਬੇਦ ਪੁਰਾਨ ਸਿੰਮ੍ਰਿਤਿ ਸੁਧਾਖ੍ਯ੍ਯਰ ॥
ਕੀਨੇ ਰਾਮ ਨਾਮ ਇਕ ਆਖ੍ਯ੍ਯਰ ॥ ਕਿਨਕਾ ਏਕ ਜਿਸੁ ਜੀਅ ਬਸਾਵੈ ॥ ਤਾ ਕੀ ਮਹਿਮਾ ਗਨੀ ਨ ਆਵੈ ॥
ਕਾਂਖੀ ਏਕੈ ਦਰਸ ਤੁਹਾਰੋ ॥ ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥"
( ਗਉੜੀ ਸੁਖਮਨੀ ਮ ੫ ॥ ਸਲੋਕੁ ॥ ) 262