ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 24 November 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਗੁਰਪ੍ਰੀਤ ਸਿੰਘ ਜੀ, ਰਾਗੀ ਗੁਰਲਾਲ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ
Details:
"ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥
ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥
ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥
ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥
ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥
ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥
ਸਲੋਕ ਮਃ ੪ ॥
ਬਿਲਾਵਲ ਕੀ ਵਾਰ ਮਹਲਾ ੪