ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 26 November 2016
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਕਹਾ ਭਯੋ ਜੋ ਦੋਉ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ ॥
ਨ੍ਹਾਤ ਫਿਰਿਓ ਲੀਏ ਸਾਤ ਸਮੁਦ੍ਰਨਿ ਲੋਕ ਗਯੋ ਪਰਲੋਕ ਗਵਾਇਓ ॥
ਬਾਸ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ ॥
ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ ॥੯॥੨੯॥"
(ਅਕਾਲ ਉਸਤਤ)(ਸ੍ਰੀ ਦਸਮ ਗ੍ਰੰਥ ਸਾਹਿਬ)