ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗ ਰੂੜੋ ਮੇਰੋ ਰਾਮਈਆ
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 15 December 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਹਰਪਾਲ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੧॥
ਮਾਰਵਾੜਿ ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ ॥
ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗ ਰੂੜੋ ਮੇਰੋ ਰਾਮਈਆ ॥੧॥
ਜਿਉ ਧਰਣੀ ਕਉ ਇੰਦ੍ਰੁ ਬਾਲਹਾ ਕੁਸਮ ਬਾਸੁ ਜੈਸੇ ਭਵਰਲਾ ॥
ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੨॥
ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ ਸਰੋਵਰ ਹੰਸੁਲਾ ॥
ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੩॥
ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤ੍ਰਿਕ ਮੁਖ ਜੈਸੇ ਜਲਧਰਾ ॥
ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੪॥
ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥
ਸਗਲ ਭਵਣ ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥੫॥"