ਜਿਨ੍ਹ੍ਹ ਕੈ ਹਿਰਦੈ ਤੂ ਵਸਹਿ ਤੇ ਨਰ ਗੁਣੀ ਗਹੀਰ
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 15 December 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਹਰਪਾਲ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਸਰਮੁ ਧਰਮੁ ਦੁਇ ਨਾਨਕਾ ਜੇ ਧਨੁ ਪਲੈ ਪਾਇ ॥
ਸੋ ਧਨੁ ਮਿਤ੍ਰੁ ਨ ਕਾਂਢੀਐ ਜਿਤੁ ਸਿਰਿ ਚੋਟਾਂ ਖਾਇ ॥
ਜਿਨ ਕੈ ਪਲੈ ਧਨੁ ਵਸੈ ਤਿਨ ਕਾ ਨਾਉ ਫਕੀਰ ॥
ਜਿਨ੍ਹ੍ਹ ਕੈ ਹਿਰਦੈ ਤੂ ਵਸਹਿ ਤੇ ਨਰ ਗੁਣੀ ਗਹੀਰ ॥੧॥"
ਸਲੋਕ ਮਃ ੧ ॥(ਮਲਾਰ ਕੀ ਵਾਰ)