ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 1 January 2017
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥
ਕੋ ਆਣਿ ਮਿਲਾਵੈ ਅਜੁ ਮੈ ਪਿਰੁ ਮੇਲਿ ਮਿਲਾਵਏ ॥
ਹਉ ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥
ਨਾਨਕ ਹਰਿ ਹੋਇ ਦਇਆਲੁ ਤਾਂ ਗੁਰੁ ਪੂਰਾ ਮੇਲਾਵਏ ॥੫॥"
(ਸਲੋਕ ਮਹਲਾ ੪ ) 1421-19