ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 29 March 2017
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥
ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥
ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥
ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥
ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥"
ਪਉੜੀ ॥