ਰੀ ਬਾਈ ਬੇਢੀ ਦੇਨੁ ਨ ਜਾਈ ॥ਦੇਖੁ ਬੇਢੀ ਰਹਿਓ ਸਮਾਈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 29 March 2017
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਪਾੜ ਪੜੋਸਣਿ ਪੂਛਿ ਲੇ ਨਾਮਾ ਕਾ ਪਹਿ ਛਾਨਿ ਛਵਾਈ ਹੋ ॥
ਤੋ ਪਹਿ ਦੁਗਣੀ ਮਜੂਰੀ ਦੈਹਉ ਮੋ ਕਉ ਬੇਢੀ ਦੇਹੁ ਬਤਾਈ ਹੋ ॥੧॥
ਰੀ ਬਾਈ ਬੇਢੀ ਦੇਨੁ ਨ ਜਾਈ ॥ਦੇਖੁ ਬੇਢੀ ਰਹਿਓ ਸਮਾਈ ॥
ਹਮਾਰੈ ਬੇਢੀ ਪ੍ਰਾਨ ਅਧਾਰਾ ॥੧॥ ਰਹਾਉ ॥
ਬੇਢੀ ਪ੍ਰੀਤਿ ਮਜੂਰੀ ਮਾਂਗੈ ਜਉ ਕੋਊ ਛਾਨਿ ਛਵਾਵੈ ਹੋ ॥
ਲੋਗ ਕੁਟੰਬ ਸਭਹੁ ਤੇ ਤੋਰੈ ਤਉ ਆਪਨ ਬੇਢੀ ਆਵੈ ਹੋ ॥੨॥
ਐਸੋ ਬੇਢੀ ਬਰਨਿ ਨ ਸਾਕਉ ਸਭ ਅੰਤਰ ਸਭ ਠਾਂਈ ਹੋ ॥
ਗੂੰਗੈ ਮਹਾ ਅੰਮ੍ਰਿਤ ਰਸੁ ਚਾਖਿਆ ਪੂਛੇ ਕਹਨੁ ਨ ਜਾਈ ਹੋ ॥੩॥
ਬੇਢੀ ਕੇ ਗੁਣ ਸੁਨਿ ਰੀ ਬਾਈ ਜਲਧਿ ਬਾਂਧਿ ਧ੍ਰੂ ਥਾਪਿਓ ਹੋ ॥
ਨਾਮੇ ਕੇ ਸੁਆਮੀ ਸੀਅ ਬਹੋਰੀ ਲੰਕ ਭਭੀਖਣ ਆਪਿਓ ਹੋ ॥੪॥੨॥"
ਘਰੁ ੪ ਸੋਰਠਿ ॥