ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ ॥
Audio date:
Wednesday, 5 April 2017
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ ॥
ਅਤਿ ਸੁੰਦਰ ਮਨਮੋਹਨ ਪਿਆਰੇ ਸਭਹੂ ਮਧਿ ਨਿਰਾਰੇ ॥੧॥ ਰਹਾਉ ॥
ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥
ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਮੋਹਿ ਠਾਕੁਰ ਹੀ ਦਰਸਾਰੇ ॥੧॥
ਦੀਨੁ ਦੁਆਰੈ ਆਇਓ ਠਾਕੁਰ ਸਰਨਿ ਪਰਿਓ ਸੰਤ ਹਾਰੇ ॥
ਕਹੁ ਨਾਨਕ ਪ੍ਰਭ ਮਿਲੇ ਮਨੋਹਰ ਮਨੁ ਸੀਤਲ ਬਿਗਸਾਰੇ ॥੨॥੩॥੨੯॥"
(ਦੇਵਗੰਧਾਰੀ ੫ ॥