ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 20 April 2017
Performance lead by:
ਰਾਗੀ ਵੀਰ ਸਿੰਘ ਜੀ
Details:
"ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥
ਨੀਦ ਪਈ ਸੁਖ ਸਹਜ ਘਰੁ ਆਇਆ ॥੧॥ ਰਹਾਉ ॥
ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ ॥
ਅੰਮ੍ਰਿਤ ਨਾਮੁ ਰਿਦ ਮਾਹਿ ਧਿਆਈ ॥੧॥
ਨਾਨਕ ਗੁਰ ਪੂਰੇ ਸਰਨਾਈ ॥
ਜਿਨਿ ਅਪਨੇ ਨਾਮ ਕੀ ਪੈਜ ਰਖਾਈ ॥੨॥੮॥੨੬॥"
ਬਿਲਾਵਲੁ ਮਹਲਾ ੫