ਪਡੀਆ ਕਵਨ ਕੁਮਤਿ ਤੁਮ ਲਾਗੇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 5 May 2017
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਪਡੀਆ ਕਵਨ ਕੁਮਤਿ ਤੁਮ ਲਾਗੇ ॥
ਬੂਡਹੁਗੇ ਪਰਵਾਰ ਸਕਲ ਸਿਉ ਰਾਮੁ ਨ ਜਪਹੁ ਅਭਾਗੇ ॥੧॥ ਰਹਾਉ ॥
ਬੇਦ ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥
ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ ਉਤਰਸਿ ਪਾਰਾ ॥੧॥
ਜੀਅ ਬਧਹੁ ਸੁ ਧਰਮੁ ਕਰਿ ਥਾਪਹੁ ਅਧਰਮੁ ਕਹਹੁ ਕਤ ਭਾਈ ॥
ਆਪਸ ਕਉ ਮੁਨਿਵਰ ਕਰਿ ਥਾਪਹੁ ਕਾ ਕਉ ਕਹਹੁ ਕਸਾਈ ॥੨॥
ਮਨ ਕੇ ਅੰਧੇ ਆਪਿ ਨ ਬੂਝਹੁ ਕਾਹਿ ਬੁਝਾਵਹੁ ਭਾਈ ॥
ਮਾਇਆ ਕਾਰਨ ਬਿਦਿਆ ਬੇਚਹੁ ਜਨਮੁ ਅਬਿਰਥਾ ਜਾਈ ॥੩॥
ਨਾਰਦ ਬਚਨ ਬਿਆਸੁ ਕਹਤ ਹੈ ਸੁਕ ਕਉ ਪੂਛਹੁ ਜਾਈ ॥
ਕਹਿ ਕਬੀਰ ਰਾਮੈ ਰਮਿ ਛੂਟਹੁ ਨਾਹਿ ਤ ਬੂਡੇ ਭਾਈ ॥੪॥੧॥"