ਪੀਰ ਮੁਰੀਦਾਂ ਪਿਰਹੜੀ ਸੁਖ ਸਤਿਗੁਰ ਸਰਣੀ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 12 May 2017
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
ਧ੍ਰਿਗੁ ਸਿਰੁ ਜੋ ਗੁਰ ਨਾ ਨਿਵੈ ਗੁਰ ਲਗੈ ਨ ਚਰਣੀ।
ਧ੍ਰਿਗੁ ਲੋਇਣਿ ਗੁਰ ਦਰਸ ਵਿਣੁ ਵੇਖੈ ਪਰ ਤਰਣੀ।
ਧ੍ਰਿਗ ਸਰਵਣਿ ਉਪਦੇਸ ਵਿਣੁ ਸੁਣਿ ਸੁਰਤਿ ਨ ਧਰਣੀ।
ਧ੍ਰਿਗੁ ਜਿਹਬਾ ਗੁਰ ਸਬਦ ਵਿਣੁ ਹੋਰ ਮੰਤ੍ਰ ਸਿਮਰਣੀ।
ਵਿਣੁ ਸੇਵਾ ਧ੍ਰਿਗੁ ਹਥ ਪੈਰ ਹੋਰ ਨਿਹਫਲ ਕਰਣੀ।
ਪੀਰ ਮੁਰੀਦਾਂ ਪਿਰਹੜੀ ਸੁਖ ਸਤਿਗੁਰ ਸਰਣੀ ॥੧੦॥
(ਵਾਰ 27, ਪੌੜੀ 10) ਭਾਈ ਗੁਰਦਾਸ ਜੀ