ਸਨਕ ਸਨੰਦ ਮਹੇਸ ਸਮਾਨਾਂ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 19 May 2017
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਗੁਰਲਾਲ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਰਤਨ ਸਿੰਘ ਜੀ
Details:
"ਸਨਕ ਸਨੰਦ ਮਹੇਸ ਸਮਾਨਾਂ ॥
ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥
ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥
ਹਨੂਮਾਨ ਸਰਿ ਗਰੁੜ ਸਮਾਨਾਂ ॥
ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥
ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥
ਕਮਲਾਪਤਿ ਕਵਲਾ ਨਹੀ ਜਾਨਾਂ ॥੩॥
ਕਹਿ ਕਬੀਰ ਸੋ ਭਰਮੈ ਨਾਹੀ ॥
ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥"
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ