ਧਰਤਿ ਪੁਨੀਤ ਭਈ ਗੁਨ ਗਾਏ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 23 May 2017
Performance lead by:
ਰਾਗੀ ਗੁਰਪ੍ਰੀਤ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ
Details:
"ਸਰਬ ਕਲਿਆਣ ਕੀਏ ਗੁਰਦੇਵ ॥
ਸੇਵਕੁ ਅਪਨੀ ਲਾਇਓ ਸੇਵ ॥
ਬਿਘਨੁ ਨ ਲਾਗੈ ਜਪਿ ਅਲਖ ਅਭੇਵ ॥੧॥
ਧਰਤਿ ਪੁਨੀਤ ਭਈ ਗੁਨ ਗਾਏ ॥
ਦੁਰਤੁ ਗਇਆ ਹਰਿ ਨਾਮੁ ਧਿਆਏ ॥੧॥ ਰਹਾਉ ॥
ਸਭਨੀ ਥਾਂਈ ਰਵਿਆ ਆਪਿ ॥
ਆਦਿ ਜੁਗਾਦਿ ਜਾ ਕਾ ਵਡ ਪਰਤਾਪੁ ॥
ਗੁਰ ਪਰਸਾਦਿ ਨ ਹੋਇ ਸੰਤਾਪੁ ॥੨॥
ਗੁਰ ਕੇ ਚਰਨ ਲਗੇ ਮਨਿ ਮੀਠੇ ॥
ਨਿਰਬਿਘਨ ਹੋਇ ਸਭ ਥਾਂਈ ਵੂਠੇ ॥
ਸਭਿ ਸੁਖ ਪਾਏ ਸਤਿਗੁਰ ਤੂਠੇ ॥੩॥
ਪਾਰਬ੍ਰਹਮ ਪ੍ਰਭ ਭਏ ਰਖਵਾਲੇ ॥
ਜਿਥੈ ਕਿਥੈ ਦੀਸਹਿ ਨਾਲੇ ॥
ਨਾਨਕ ਦਾਸ ਖਸਮਿ ਪ੍ਰਤਿਪਾਲੇ ॥੪॥੨॥"
ਬਿਲਾਵਲੁ ਮਹਲਾ ੫ ॥