ਆਸਨੁ ਪਵਨ ਦੂਰਿ ਕਰਿ ਬਵਰੇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 7 June 2017
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਡੰਡਾ ਮੁੰਦ੍ਰਾ ਖਿੰਥਾ ਆਧਾਰੀ ॥
ਭ੍ਰਮ ਕੈ ਭਾਇ ਭਵੈ ਭੇਖਧਾਰੀ ॥੧॥
ਆਸਨੁ ਪਵਨ ਦੂਰਿ ਕਰਿ ਬਵਰੇ ॥
ਛੋਡਿ ਕਪਟੁ ਨਿਤ ਹਰਿ ਭਜੁ ਬਵਰੇ ॥੧॥ ਰਹਾਉ ॥
ਜਿਹ ਤੂ ਜਾਚਹਿ ਸੋ ਤ੍ਰਿਭਵਨ ਭੋਗੀ ॥
ਕਹਿ ਕਬੀਰ ਕੇਸੌ ਜਗਿ ਜੋਗੀ ॥੨॥੮॥"
(ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ) 856-857