ਰੋਸ ਭਰਿਯੋ ਰਨ ਮੌ ਰਘੁਨਾਥ ਸੁ ਪਾਨ ਕੇ ਬੀਚ ਸਰਾਸਨ ਲੈ ਕੈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 8 June 2017
Performance lead by:
ਰਾਗੀ ਵੀਰ ਸਿੰਘ ਜੀ
Details:
"ਰੋਸ ਭਰਿਯੋ ਰਨ ਮੌ ਰਘੁਨਾਥ ਸੁ ਪਾਨ ਕੇ ਬੀਚ ਸਰਾਸਨ ਲੈ ਕੈ ॥
ਪਾਂਚ ਕੁ ਪਾਇ ਹਟਾਇ ਦਯੋ ਤਿਹ ਬੀਸਹੂੰ ਬਾਂਹਿ ਬਿਨਾ ਓਹ ਕੈ ਕੈ ॥
ਦੈ ਦਸ ਬਾਨ ਬਿਮਾਨ ਦਸੋ ਸਿਰ ਕਾਟਿ ਦਏ ਸਿਵ ਲੋਕ ਪਠੈ ਕੈ ॥
ਸ੍ਰੀ ਰਘੁਰਾਜ ਬਰਿਯੋ ਸੀਅ ਕੋ ਬਹੁਰੋ ਜਨੁ ਜੁੱਧ ਸੁਯੰਬਰ ਜੈ ਕੈ ॥੬੨੨॥)"