"ਖੋਜਤ ਖੋਜਤ ਸੁਨੀ ਇਹ ਸੋਇ ॥ ਸਾਧਸੰਗਤਿ ਬਿਨੁ ਤਰਿਓ ਨ ਕੋਇ ॥ ਜਿਸੁ ਮਸਤਕਿ ਭਾਗੁ ਤਿਨਿ ਸਤਿਗੁਰੁ ਪਾਇਆ ॥ ਪੂਰੀ ਆਸਾ ਮਨੁ ਤ੍ਰਿਪਤਾਇਆ ॥ ਪ੍ਰਭ ਮਿਲਿਆ ਤਾ ਚੂਕੀ ਡੰਝਾ ॥ ਨਾਨਕ ਲਧਾ ਮਨ ਤਨ ਮੰਝਾ ॥੪॥੧੧॥" ਆਸਾ ਮਹਲਾ ੫ ॥ 373