ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 17 June 2017
Performance lead by:
ਰਾਗੀ ਹਰਵਿੰਦਰ ਸਿੰਘ ਜੀ
Details:
"ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥
ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥
ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥
ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥
ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥
ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥"
(ਜੈਤਸਰੀ ਮਹਲਾ ੫ ॥)(701-702)