ਓਇ ਸਾਜਨ ਓਇ ਮੀਤ ਪਿਆਰੇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 18 July 2017
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥
ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥
ਓਇ ਸਾਜਨ ਓਇ ਮੀਤ ਪਿਆਰੇ ॥
ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥
ਜਾ ਕਾ ਸਬਦੁ ਸੁਨਤ ਸੁਖ ਸਾਰੇ ॥
ਜਾ ਕੀ ਟਹਲ ਜਮਦੂਤ ਬਿਦਾਰੇ ॥੨॥
ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥
ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥
ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥
ਸਰਣਿ ਨਾਨਕ ਤਿਨ੍ਹ੍ਹ ਸਦ ਬਲਿਹਾਰੇ ॥੪॥੭॥੧੩॥"
ਸੂਹੀ ਮਹਲਾ ੫ ॥