ਹਰਿ ਕੈ ਭਜਨਿ ਕਉਨ ਕਉਨ ਨ ਤਾਰੇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 24 September 2017
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਗੁਰਪ੍ਰੀਤ ਸਿੰਘ ਜੀ, ਰਾਗੀ ਪਿਆਰਾ ਸਿੰਘ
Details:
"ਹਰਿ ਕੈ ਭਜਨਿ ਕਉਨ ਕਉਨ ਨ ਤਾਰੇ ॥
ਖਗ ਤਨ ਮੀਨ ਤਨ ਮ੍ਰਿਗ ਤਨ ਬਰਾਹ ਤਨ ਸਾਧੂ ਸੰਗਿ ਉਧਾਰੇ ॥੧॥ ਰਹਾਉ ॥
ਦੇਵ ਕੁਲ ਦੈਤ ਕੁਲ ਜਖ੍ਯ੍ਯ ਕਿੰਨਰ ਨਰ ਸਾਗਰ ਉਤਰੇ ਪਾਰੇ ॥
ਜੋ ਜੋ ਭਜਨੁ ਕਰੈ ਸਾਧੂ ਸੰਗਿ ਤਾ ਕੇ ਦੂਖ ਬਿਦਾਰੇ ॥੧॥
ਕਾਮ ਕਰੋਧ ਮਹਾ ਬਿਖਿਆ ਰਸ ਇਨ ਤੇ ਭਏ ਨਿਰਾਰੇ ॥
ਦੀਨ ਦਇਆਲ ਜਪਹਿ ਕਰੁਣਾ ਮੈ ਨਾਨਕ ਸਦ ਬਲਿਹਾਰੇ ॥੨॥੯॥੧੩॥"
ਮਲਾਰ ਮਹਲਾ ੫ ॥